Description
Parvinder Jhota Antim darshan Live : ਮਾਨਸਾ ਵਿੱਚ ਸੋਗ ਦੀ ਲੇਹਰ | India News Punjab
ਜ਼ਿਲ੍ਹੇ ’ਚ ਸੋਸ਼ਲ ਐਕਟੀਵਿਕਸਟ ਪਰਵਿੰਦਰ ਸਿੰਘ ਝੋਟਾ ਦਾ ਬੀਤੇ ਦਿਨ ਚੰਡੀਗੜ੍ਹ ਦੇ ਪੀਜੀਆਈ ਵਿਖੇ ਪੋਸਟਮਾਰਟਮ ਕੀਤਾ ਗਿਆ। ਇਸ ਤੋਂ ਬਾਅਦ ਅੱਜ ਪਰਵਿੰਦਰ ਸਿੰਘ ਝੋਟਾ ਦਾ ਪਿੰਡ ’ਚ ਅੰਤਿਮ ਸਸਕਾਰ ਕੀਤਾ ਜਾਵੇਗਾ। ਪਹਿਲਾਂ ਪਰਵਿੰਦਰ ਸਿੰਘ ਝੋਟੇ ਦੀ ਮ੍ਰਿਤਕ ਦੇਹ ਨੂੰ ਘਰ ਵਿਖੇ ਲਜਾਇਆ ਜਾਵੇਗਾ ਜਿੱਥੇ ਅੰਤਿਮ ਦਰਸ਼ਨ ਕਰਵਾਏ ਜਾਣਗੇ। ਇਸ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
#parvinderjhota #lastrites #antimsanskar #antimdarshan #cremation #parvindersinghjhota #mansa #breakingnews #indianews #indianewspunjab
For More Information visit us: https://www.inkhabar.com/livetv/india-news-punjab-live-tv ( Live )
Connect with us on Social platform at: https://www.facebook.com/IndiaNewsPunjab (Facebook)
Connect with us on Social platform at: https://twitter.com/IndiaNewsPunjab/status/1620656160717291520?t=S3CCe82hWwhrnL4GLnf9PQ&s=08
Subscribe to our You Tube channel: https://www.youtube.com/@IndiaNewsPunjabLive (Youtube)
Connect with us on Social platform at: https://www.kooapp.com/profile/IndiaNewsPunjab ( Koo APP)
